SBP GROUP

SBP GROUP

Search This Blog

Total Pageviews

Wednesday, April 14, 2021

ਮੋਹਾਲੀ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਗੁਰਜੀਤ ਬਿੱਲਾ ਦੀ ਅਗਵਾਈ ਹੇਠ ਪੱਤਰਕਾਰ ਭਾਈਚਾਰੇ ਵੱਲੋਂ ਨਿਗਮ ਮੇਅਰ ਜੀਤੀ ਸਿੱਧੂ ਦਾ ਸਵਾਗਤ*

ਮੋਹਾਲੀ, ਗੁਰਪ੍ਰੀਤ ਸਿੰਘ ਕਾਂਸਲ  ਅਪ੍ਰੈਲ : ਪੱਤਰਕਾਰ ਭਾਈਚਾਰੇ ਵੱਲੋਂ ਅੱਜ ਨਗਰ ਨਿਗਮ ਮੋਹਾਲੀ ਦੇ ਨਵ-ਨਿਯੁਕਤ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਫੁੱਲਾਂ ਦੇ ਬੁੱਕੇ ਭੇਂਟ ਕਰਕੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਸ਼ਹਿਰ ਦੀ ਬਿਹਤਰੀ ਲਈ ਵਿਸ਼ੇਸ਼ ਧਿਆਨ ਦੀ ਮੰਗ ਕੀਤੀ ਗਈ। 


ਮੋਹਾਲੀ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੱਭਿਆਚਾਰਕ ਕਮੇਟੀ ਦੇ ਚੇਅਰਮੈਨ ਸ੍ਰ. ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਸ੍ਰ. ਹਰਬੰਸ ਸਿੰਘ ਬਾਗਡ਼ੀ ਦੀ ਅਗਵਾਈ ਵਿੱਚ ਗਏ ਪੱਤਰਕਾਰ ਭਾਈਚਾਰੇ ਦੇ ਵਫ਼ਦ ਨੇ ਜੀਤੀ ਸਿੱਧੂ ਨੂੰ ਮੇਅਰ ਬਣਨ ਦੀ ਜਿੱਥੇ ਵਧਾਈ ਦਿੱਤੀ, ਉਥੇ ਹੀ ਪੱਤਰਕਾਰਾਂ ਦੀ ਭਲਾਈ ਲਈ ਵੀ ਠੋਸ ਕਦਮ ਚੁੱਕਣ ਦੀ ਮੰਗ ਰੱਖੀ ਗਈ।

No comments:


Wikipedia

Search results

Powered By Blogger