SBP GROUP

SBP GROUP

Search This Blog

Total Pageviews

Tuesday, December 14, 2021

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਮੁਫਤ ਐਮਬੀਏ ਕੋਰਸ ਦੀ ਪੇਸ਼ਕਸ਼

ਖਰੜ,14 ਦਸੰਬਰ:ਮਿਸ ਯੂਨੀਵਰਸ ਦਾ ਤਾਜ ਜਿੱਤਕੇ ਦੇਸ਼ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੀ ਹਰਨਾਜ਼ ਸੰਧੂ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਵੱਲੋਂ ਪ੍ਰਸੰਸਾ ਵਜੋਂ ਮੁਫਤ ਐਮਬੀਏ ਕੋਰਸ ਦੀ ਪੇਸ਼ਕਸ਼ ਕੀਤੀ ਗਈ ਹੈ


. ਬਾਹਰਾ ਨੇ ਕਿਹਾ ਕਿ ਹਰਨਾਜ਼ ਨੂੰ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪੜ੍ਹਾਈ ਦੌਰਾਨ ਹਰ ਤਰ੍ਹਾਂ ਦਾ ਪ੍ਰਸ਼ਾਸਨਿਕ ਅਤੇ ਹੋਰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਹਰਨਾਜ਼ ਅਤੇ ਉਸ ਦੇ ਮਾਤਾ-ਪਿਤਾ ਨੂੰ ਰਸਮੀ ਪੱਤਰ ਭੇਜਿਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਨ੍ਹਾਂ ਦੇ ਆਉਣਤੇ ਇਕ ਸਨਮਾਨ ਸਮਾਰੋਹ ਦਾ ਆਯੋਜਨ ਵੀ ਕੀਤਾ ਜਾਵੇਗਾ।
ਹਰਨਾਜ਼ ਸੰਧੂ ਵੱਲੋਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਣਤੇ ਖੁਸ਼ੀ ਪ੍ਰਗਟ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ: ਡਾ.ਪਰਵਿੰਦਰ ਸਿੰਘ, ਜੋ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਬਕਾ ਕੰਟਰੋਲਰ ਪ੍ਰੀਖਿਆਵਾਂ ਹਨ, ਨੇ ਪੇਸ਼ਕਸ਼ ਕੀਤੀ ਕਿ ਮਿਸ

No comments:


Wikipedia

Search results

Powered By Blogger