Sunday, February 5, 2023

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਉਤੇ ਦਿੱਤੀ ਵਧਾਈ

 ਚੰਡੀਗੜ੍ਹ, 5 ਫਰਵਰੀ : ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ, ‘ਗੁਰੂ ਰਵਿਦਾਸ ਜੀ ਮਹਾਰਾਜ…ਜਿਨ੍ਹਾਂ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ…ਪਰਮਾਤਮਾ ਦੀ ਭਜਨ-ਬੰਦਗੀ ਕਰਦਿਆਂ ਵਾਕ ਤੇ ਰਾਗ ਉਚਾਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ‘ਚ ਵੀ ਦਰਜ ਨੇ…ਬਰਾਬਰਤਾ ਦਾ ਹੋਕਾ ਦਿੱਤਾ… ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।


No comments:

Post a Comment