Saturday, September 2, 2023

ਏ.ਡੀ.ਸੀ (ਡੀ ) ਗੀਤਿਕਾ ਸਿੰਘ ਵੱਲੋਂ ਸਹਿਕਾਰੀ ਸਭਾਵਾਂ ਦੀਆਂ ਪਰਾਲੀ ਪ੍ਰਬਧੰਨ ਮਸ਼ੀਨਾਂ ਦੀ ਚੈਕਿੰਗ ਕੀਤੀ ਗਈ

 ਐੱਸ.ਏ.ਐੱਸ ਨਗਰ, 02 ਸਤੰਬਰ : ਵਧੀਕ ਡਿਪਟੀ ਕਮਿਸ਼ਨਰ  (ਪੇਂਡੂ ਵਿਕਾਸ), ਐਸ ਏ ਐਸ ਨਗਰ, ਮਿਸ ਗੀਤਿਕਾ ਸਿੰਘ ਵੱਲੋਂ ਕਲ੍ਹ ਸਹਿਕਾਰੀ ਸਭਾਵਾਂ ਦੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਚੈਕਿੰਗ ਕੀਤੀ ਗਈ।


 ਇਸ ਮੌਕੇ ਤੇ ਹਾਜ਼ਰ ਸਹਿਕਾਰੀ ਸਭਾਵਾਂ ਦੇ ਇੰਨਸਪੈਕਟਰ ਅਤੇ ਪ੍ਰਧਾਨ  ਵੱਲੋਂ ਦਸਿਆ ਗਿਆ ਕਿ ਮਸ਼ੀਨਾਂ ਚਾਲੂ ਹਾਲਤ ਵਿੱਚ ਹਨ ਅਤੇ ਸਾਉਣੀ 2023 ਦੌਰਾਨ ਇਹਨਾਂ ਦੀ ਵਰਤੋਂ ਨਾਲ ਵੱਧ ਤੋਂ ਵੱਧ ਰਕਬਾ ਕਵਰ ਕੀਤਾ ਜਾਵੇਗਾ। ਇਸ ਮੌਕੇ ਤੇ ਹਾਜ਼ਰ ਕਿਸਾਨਾਂ ਵੱਲੋਂ ਭਰੋਸਾ ਦਿਵਾਇਆ ਗਿਆ ਉਨ੍ਹਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਚੜ੍ਹਕੇ ਸਹਿਯੋਗ ਕੀਤਾ ਜਾਵੇਗਾ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger