Monday, November 20, 2023

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਕਈ ਅਹਿਮ ਫੈਸਲੇ

 ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦੇ ਫੈਸਲਿਆ ਸਬੰਧੀ ਜਾਣਕਾਰੀ ਦਿੱਤੀ।


 ਵਿੱਤ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ 28 ਅਤੇ 29 ਨਵੰਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਮਹਾਰਾਜਾ ਸਪੋਰਟਸ ਯੂਨੀਵਰਸਿਟੀ ਵਿੱਚ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger