V THE BEST MEDIA GROUP OF NEWS ADD.PR SERVICES (SINCE 2011)
ਚੰਡੀਗੜ੍ਹ, 1 ਦਸੰਬਰ : ਕੈਬਨਿਟ ਸਬ ਕਮੇਟੀ ਵੱਲੋਂ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਦੀ 7 ਦਸੰਬਰ ਨੂੰ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।
Post a Comment
No comments:
Post a Comment