Saturday, May 18, 2024

ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

ਖਰੜ, 18 ਮਈ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ  ਸਾਬਕਾ ਐਮਸੀ ਕੁਲਦੀਪ ਸਿੰਘ ਦੇ ਘਰ ਪਹੁੰਚ ਕੇ ਉਹਨਾਂ ਨੂੰ ਅਤੇ ਉਹਨਾਂ ਦੇ ਸਾਥੀਆਂ ਸ੍ਰੀ ਹਰਜਿੰਦਰ ਸਿੰਘ ਰੰਗਪੁਰੀ,ਪਰਮਜੀਤ ਸਿੰਘ, ਦਿਲਬਾਗ ਸਿੰਘ ਸਾਬਕਾ ਐਮਸੀ ਅਤੇ ਦਿਲਬਾਗ ਸਿੰਘ ਐਸਕੇ ਟਰੇਡਰ , ਸ੍ਰੀ ਗੋਪਾਲ ਸਿੰਘ ਸਾਬਕਾ ਸਰਪੰਚ,  ਹਰਵਿੰਦਰ ਸਿੰਘ ਟਵਾਣਾ ਆਦਿ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ।


ਇਸ ਸਮੇਂ ਹਾਕਮ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ੍ਰੀ ਅੰਤਰ ਸਿੰਘ ਐਡਵੋਕੇਟ ਅਤੇ ਤੇਜਵੀਰ ਬਾਠ ਜੀ ਹਾਜ਼ਰ ਸਨ ਹਾਜ਼ਰ ਸਨ। ਇਸ ਦੌਰਾਨ ਅਨਮੋਲ ਗਗਨ ਮਾਨ ਨੇ ਸਾਰੇ ਸ਼ਾਮਿਲ ਹੋਣ ਵਾਲੇ ਸਾਥੀਆਂ  ਦਾ ਵੈਲਕਮ ਕੀਤਾ ਅਤੇ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ ਅਤੇ ਸਾਰੀ ਟੀਮ ਨੂੰ ਮਿਲ ਕੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ ਜਿਤਾਉਣ ਲਈ ਭਰਪੂਰ ਕੋਸ਼ਿਸ਼ ਕਰਨ ਦੀ ਬੇਨਤੀ ਕੀਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger