Thursday, September 24, 2020

ਜ਼ਿਲ੍ਹੇ ਵਿੱਚ ਹਰ ਕਿਸਮ ਦਾ ਅਸਲਾ/ਹਥਿਆਰ ਲੈ ਕੇ ਚਲਣ ’ਤੇ 27 ਸਤੰਬਰ ਤੱਕ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਅਧੀਨ ਪਾਬੰਦੀ ਹੁਕਮ ਜਾਰੀ

 ਐਸ.ਏ.ਐਸ ਨਗਰ, 24 ਸਤੰਬਰ : ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਅਗਨ ਸ਼ਾਸ਼ਤਰਅਸਲਾਵਿਸਫੋਟਕ ਜਲਣਸ਼ੀਲ ਵਸਤਾਂ ਅਤੇ ਤੇਜ ਧਾਰ ਹਥਿਆਰ ਜਿਵੇਂ ਕਿ ਟਾਕੂਏ,ਬਰਛੇਤ੍ਰਿਸੂਲ ਆਦਿ ਨੂੰ ਲੈ ਕੇ ਚਲਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।


ਇਹ ਹੁਕਮ ਆਰਮੀ ਪ੍ਰਸੋਨਲਪੈਰਾ ਮਿਲਟਰੀ ਫੋਰਸਜ਼ ਅਤੇ ਪੁਲਿਸ ਕਰਮਚਾਰੀਆਂ ਉਪਰ ਲਾਗੂ ਨਹੀਂ ਹੋਵੇਗਾ ।

ਇਹ ਹੁਕਮ ਮਿਤੀ 27.09.2020 ਤੱਕ ਜਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger