Thursday, September 24, 2020

ਜ਼ਿਲ੍ਹੇ ਵਿਚ ਅੱਜ 349 ਮਰੀਜ਼ਾਂ ਨੇ ਕੋਵਿਡ ਨੂੰ ਦਿੱਤੀ ਮਾਤ, 169 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ ਅਤੇ 2 ਮਰੀਜ਼ਾਂ ਦੀ ਹੋਈ ਮੌਤ

 ਐਸ.ਏ.ਐਸ.ਨਗਰ, 24 ਸਤੰਬਰ: ਜ਼ਿਲ੍ਹੇ ਵਿਚ ਕੋਵਿਡ-19 ਦੇ 349 ਮਰੀਜ਼ ਠੀਕ ਹੋਏ ਹਨ ਅਤੇ 169 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 96 ਕੇਸਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 27 ਕੇਸਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ ਕੇਸਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 16 ਕੇਸਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਕੇਸਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ ਕੇਸ ਸ਼ਾਮਲ ਹਨ ।


              ਸਿਵਲ ਸਰਜਨ ਨੇ ਦੱਸਿਆ ਕਿ ਅੱਜ ਮਰੀਜ਼ਾਂ ਦੀ ਮੌਤ ਗਈ ਹੈ ਜਿਨ੍ਹਾਂ ਵਿੱਚ ਫੇਜ਼ 1   (ਉਦਯੋਗਿਕ ਖੇਤਰਐਸ..ਐਸ ਨਗਰ ਤੋਂ 77 ਸਾਲਾ ਪੁਰਸ਼ (ਦਿਲ ਦਾ ਮਰੀਜ਼) ਅਤੇ  ਮੁੱਲਾਂਪੁਰ ਗਰੀਬਦਾਸ ਤੋਂ 45 ਸਾਲਾ ਮਹਿਲਾ ( ਸ਼ੂਗਰ ਅਤੇ ਹਾਈਪ੍ਰਟੈਂਸ਼ਨ) ਦੀ ਪੀ.ਜੀ.ਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ ।

       

ਜਿਲ੍ਹੇ  ਵਿੱਚ ਹੁਣ ਤੱਕ ਠੀਕ ਹੋਏ ਮਰੀਜ਼ਾਂ ਦੀ ਗਿਣਤੀ 6966 ਹੈ ਜਦ ਕਿ ਹੁਣ ਤੱਕ ਕੁਲ 173 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2356 ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger