SBP GROUP

SBP GROUP

Search This Blog

Total Pageviews

ਅੱਜ 5 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 157 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 26 ਨਵੰਬਰ :  ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 14929 ਮਿਲੇ ਹਨ ਜਿਨ੍ਹਾਂ ਵਿੱਚੋਂ  12903 ਮਰੀਜ਼ ਠੀਕ ਹੋ ਗਏ ਅਤੇ 1753 ਕੇਸ ਐਕਟਿਵ ਹਨ । ਜਦਕਿ 273 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ਅਤੇ 157 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ ਅਤੇ ਕਿਸੇ ਵੀ ਕੋਵਿਡ ਮਰੀਜ਼ ਦੀ ਮੌਤ ਨਹੀਂ ਹੋਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ,

ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 16 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 114 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger