Monday, November 30, 2020

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ

ਸੁਲਤਾਨਪੁਰ ਲੋਧੀ ,30 ਨਵੰਬਰ - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ ਤੱਕ ਲਗਪਗ 6 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲਗਾਤਾਰ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਰਹੀਆਂ ਹਨ। 


ਭਾਈ ਮਰਦਾਨਾ ਜੀ ਦੀਵਾਨ ਹਾਲ ਵਿਚ ਧਾਰਮਿਕ ਸਮਾਗਮ ਚੱਲ ਰਹੇ ਹਨ। ਕੁਝ ਦੇਰ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਤਿਸ਼ਬਾਜ਼ੀ ਸ਼ੁਰੂ ਹੋਵੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger