SBP GROUP

SBP GROUP

Search This Blog

Total Pageviews

Thursday, February 4, 2021

ਅੱਜ 34 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 15 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 4 ਫਰਵਰੀ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 19551 ਮਿਲੇ ਹਨ ਜਿਨ੍ਹਾਂ ਵਿੱਚੋਂ  18695 ਮਰੀਜ਼ ਠੀਕ ਹੋ ਗਏ ਅਤੇ 487 ਕੇਸ  ਐਕਟੀਵ ਹਨ । ਜਦਕਿ 369 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।


               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 34 ਮਰੀਜ਼ ਠੀਕ ਹੋਏ ਹਨ ਅਤੇ 15 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger