SBP GROUP

SBP GROUP

Search This Blog

Total Pageviews

ਅੱਜ 19 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 111 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 2 ਮਰੀਜਾਂ ਦੀ ਹੋਈ ਮੌਤ

ਐਸ.ਏ.ਐਸ ਨਗਰ, ਗੁਰਪ੍ਰੀਤ ਸਿੰਘ ਕਾਂਸਲ 04 ਮਾਰਚ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 20601 ਮਿਲੇ ਹਨ ਜਿਨ੍ਹਾਂ ਵਿੱਚੋਂ  19412 ਮਰੀਜ਼ ਠੀਕ ਹੋ ਗਏ ਅਤੇ 801 ਕੇਸ  ਐਕਟੀਵ ਹਨ । ਜਦਕਿ 388 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ 

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 19 ਮਰੀਜ਼ ਠੀਕ ਹੋਏ ਹਨ ਅਤੇ 111 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜਾਂ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ  17 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ  4 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ  1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 80 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger