SBP GROUP

SBP GROUP

Search This Blog

Total Pageviews

Thursday, July 1, 2021

ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਐਸ. ਏ.ਐਸ. ਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲਿਆ

 ਐਸ.ਏ.ਐਸ. ਨਗਰ , 01 ਜੁਲਾਈ : ਸ੍ਰੀ ਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਐਸ.ਏ.ਐਸ. ਨਗਰ  ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।



ਸ਼੍ਰੀਮਤੀ ਮਿੱਤਲ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਧਰਤੀ 'ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਤੋੋਂ ਪਹਿਲਾਂ ਉਹ ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ, ਮੁੱਖ ਕਾਰਜਕਾਰੀ ਅਫ਼ਸਰ, ਸਮਾਰਟ ਸਿਟੀ, ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। 


No comments:


Wikipedia

Search results

Powered By Blogger