SBP GROUP

SBP GROUP

Search This Blog

Total Pageviews

ਸਾਬਕਾ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਵੀਰਭੱਦਰ ਸਿੰਘ ਦਾ ਦਿਹਾਂਤ

 ਸ਼ਿਮਲਾ, 8 ਜੁਲਾਈ :ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। 87 ਸਾਲਾ ਵੀਰਭੱਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।


ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ) ਦੇ ਮੈਡੀਕਲ ਸੁਪਰਡੈਂਟ ਜਨਕ ਰਾਜ ਨੇ ਦੱਸਿਆ ਕਿ ਵੀਰਭੱਦਰ ਸਿੰਘ ਦਾ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ 13 ਅਪ੍ਰੈਲ ਨੂੰ ਪੋਜ਼ੀਟਿਵ ਆਈ ਸੀ।

No comments:


Wikipedia

Search results

Powered By Blogger