Wednesday, August 25, 2021

ਸੇਖਵਾਂ ਹੋਣਗੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ

 ਚੰਡੀਗੜ੍ਹ, 25 ਅਗਸਤ : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਸੇਵਾ ਸਿੰਘ ਸੇਖਵਾਂ ਕੱਲ੍ਹ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਕੱਲ੍ਹ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਉਤੇ ਆ ਰਹੇ। 


ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ ਮਿਲਣ ਜਾਣਗੇ। ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger