SBP GROUP

SBP GROUP

Search This Blog

Total Pageviews

Monday, December 12, 2022

ਪੰਜਾਬ ਮੰਤਰੀ ਮੰਡਲ ਦੇ ਮੀਟਿੰਗ 'ਚ ਅਹਿਮ ਫੈਸਲੇ

 ਚੰਡੀਗੜ੍ਹ, 12 ਦਸੰਬਰ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅਹਿਮ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰ ਸਾਲ ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਕੀਤੀ ਜਾਵੇਗੀ। ਇਸ ਵਿੱਚ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਹਰ ਸਾਲ 15 ਤੋਂ 30 ਸਤੰਬਰ ਤੱਕ ਫਿਜੀਕਲ ਟੈਸਟ ਹੋਵੇਗਾ। 


ਦੂਜਾ ਵੱਡਾ ਫੈਸਲਾ ncc ਦੇ ਅਮਲੇ ਫੈਲੇ ਵਿੱਚ 203 ਅਸਾਮੀਆਂ ਭਰਤੀ ਕੀਤੀਆਂ ਜਾਣਗੀਆਂ। ਤੀਜਾ ਵੱਡਾ ਫੈਸਲਾ 710 ਪਟਵਾਰੀ ਦੀਆਂ ਭਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗ਼ੈਰ ਸਿੰਚਾਈ ਲਈ ਜਿਹੜੇ ਨਹਿਰੀ ਪਾਣੀ ਦਾ ਇਸਤੇਮਾਲ ਕੀਤਾ ਜਾਂਦਾ ਸੀ, ਉਸ ਵਿਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਰੈਵੀਨਿਊ ਵਧੇ ਅਤੇ 186 ਕਰੋੜ ਰੁਪਏ ਮੁਨਾਫ਼ੇ ਦੀ ਉਮੀਦ ਹੈ। ਕਰੱਸ਼ਰ ਨੀਤੀ 'ਚ ਠੇਕੇਦਾਰਾਂ ਨੂੰ ਜਿਹੜੀ ਕਿਸ਼ਤ ਭਰਨ 'ਚ ਮੁਸ਼ਕਲ ਸੀ, ਉਹ ਹੁਣ 6 ਮਹੀਨੇ 'ਚ ਭਰ ਸਕਣਗੇ।

No comments:


Wikipedia

Search results

Powered By Blogger