Wednesday, January 4, 2023

ਉਪ ਰਾਸ਼ਟਰਪਤੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਉਨ੍ਹਾਂ ਦੇ ਨਿਵਾਸ ਉਤੇ ਮਿਲੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਐਸਵਾਈਐਲ ਮੁੱਦੇ ਉਤੇ ਹੋਣ ਵਾਲੀ ਮੀਟਿੰਗ ਵਿੱਚ ਵੀ ਹਿੱਸਾ ਲੈਣਗੇ।


 ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮਿਲੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ’ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ...ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਹਨਾਂ ਨੇ ਲੋਕਾਂ ਦੁਆਰਾ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger