SBP GROUP

SBP GROUP

Search This Blog

Total Pageviews

Saturday, January 14, 2023

ਕੁਰਾਲੀ ਦੇ ਹਸਪਤਾਲ ਵਿੱਚ ਅਚਨਚੇਤ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

 ਕੁਰਾਲੀ, 14 ਜਨਵਰੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਨਚੇਤ ਕੁਰਾਲੀ ਦੇ ਹਸਪਤਾਲ ਵਿੱਚ ਚੈਕਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਉਨ੍ਹਾਂ ਨਾਲ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸਾਡੀ ਪਹਿਲ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਕਸਬਾ ਹੈ, ਇੱਥੋਂ ਦੀ ਅਬਾਦੀ ਜ਼ਿਆਦਾ ਹੈ ਜੋ ਇਥੇ ਕਮਿਊਨਿਟੀ ਸੈਂਟਰ ਹੈ ਉਹ ਅਪਡੇਟ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਆਦਾ ਸਰੀਅਸ ਬਿਮਾਰੀ ਹੁੰਦੀ ਹੈ ਤਾਂ ਉਨ੍ਹਾਂ ਮਰੀਜ਼ਾਂ ਨੂੰ 6 ਫੇਜ ਮੋਹਾਲੀ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਛਾਪਾ ਮਾਰਨ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੈਂ

ਉਨ੍ਹਾਂ ਕਿਹਾ ਕਿ ਜਿਆਦਾ ਮਰੀਜ਼ ਇੱਥੇ ਅਰਥੋ ਦੇ ਮਰੀਜ਼ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਹਸਪਤਾਲ ਦਾ ਕਾਇਆ ਕਲਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਕੰਧਾਂ ਸਿਲ ਨਾਲ ਭਰੀਆ ਪਈਆਂ ਹਨ। ਉਨ੍ਰਾਂ ਕਿਹਾ ਕਿ ਆਉਣ ਵਾਲੀਆਂ ਸਰਕਾਰਾਂ ਨੇ ਇਨ੍ਹਾਂ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਦੇ ਲਈ ਖੁੱਲ੍ਹਾ ਬਜਟ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ। ਮਰੀਜ਼ਾਂ ਨੂੰ ਮਿਲਿਆ ਹਾਂ।

No comments:


Wikipedia

Search results

Powered By Blogger