Wednesday, February 22, 2023

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ

ਐਸ.ਏ.ਐਸ.ਨਗਰ, 22 ਫਰਵਰੀ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿਖਿਆ ਬੋਰਡ


 ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਵੱਲੋਂ ਜ਼ਿਲ੍ਹਾ ਐਸ.ਏ.ਐਸ.ਨਗਰ ਵਿਚ ਨਿਸ਼ਚਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger