SBP GROUP

SBP GROUP

Search This Blog

Total Pageviews

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਮਿਤੀ 7 ਫਰਵਰੀ ਨੂੰ ਕੀਤਾ ਜਾ ਰਿਹਾ ਹੈ ਵਾਕ ਇਨ ਇੰਟਰਵਿਊ ਦਾ ਆਯੋਜਨ

ਐਸ.ਏ.ਐਸ ਨਗਰ 6 ਫਰਵਰੀ : ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਮਿਤੀ 7 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਇੰਡਸਿੰਡ ਬੈਂਕ ਐਸ.ਸੀ.ਓ. ਨੰ: 55-56-57, ਪਹਿਲੀ ਮੰਜਿਲ, ਸੈਕਟਰ 8ਸੀ, ਮੱਧਿਆ ਮਾਰਗ, ਚੰਡੀਗੜ੍ਹ ਵਿਖੇ ਬਿਜਨਸ ਡਿਵੈਲਪਮੈਂਟ ਐਗਜੈਗਟਿਵ/ਮੈਨੇਜਰ ਦੀਆਂ ਆਸਾਮੀਆਂ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਗ੍ਰੈਜੂਏਟ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।



ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ

No comments:


Wikipedia

Search results

Powered By Blogger