ਚੰਡੀਗੜ੍ਹ, 31 ਮਾਰਚ : ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ
ਪਹਿਲੀ ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾ ਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇ ਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋ ਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱ ਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱ ਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿ ਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋ ਈ ਊਣਤਾਈ ਨਹੀਂ ਰਹਿਣੀ ਚਾਹੀਦੀ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾ ਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿ ਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀ ਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁ ਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿ ਰਦੇਸ਼ ਦਿੱਤੇ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰ ਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆ। ਉਨ੍ਹਾਂ ਨੇ ਪਹਿ ਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀ ਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾ ਰੀ ਕੀਤੇ।
ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾ ਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ । ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾ ਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ।
ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾ ਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈ ਕਟਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾ ਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ।
ਮੀਟਿੰਗ ਵਿੱਚ ਏ.ਡੀ.ਸੀ. (ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌ ਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਖੁਰਾਕ ਤੇ ਸਿ ਵਲ ਸਪਲਾਈ, ਮੰਡੀ ਬੋਰਡ ਅਤੇ ਵੱਖ ਵੱ ਖ ਏਜਸੀਆਂ ਦੇ ਨੁਮਾਇੰਦੇ ਮੌਜੂਦ ਸਨ।
ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ
ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾ
ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾ
ਮੀਟਿੰਗ ਵਿੱਚ ਏ.ਡੀ.ਸੀ. (ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ,
.............................. .............................. ...............
No comments:
Post a Comment