SBP GROUP

SBP GROUP

Search This Blog

Total Pageviews

Monday, June 5, 2023

ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਵੱਲੋ ਮਨਾਇਆ ਗਿਆ ਵਾਤਾਵਰਨ ਦਿਵਸ

 ਐਸ ਏ ਐਸ ਨਗਰ, 05 ਜੂਨ  : ਵਧੀਕ ਡਾਇਰੈਕਟਰ ਜਨਰਲ ਪੁਲਿਸ ਅਤੇ ਡਿਪਟੀ ਇੰਸਪੈਕਟਰ ਜਨਰਲ, ਕਮਾਂਡੋ, ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸ੍ਰੀ ਜਗਵਿੰਦਰ ਸਿੰਘ ਚੀਮਾ ਪੀਪੀਐਸ, ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਦੀ ਯੋਗ ਅਗਵਾਈ ਹੇਠ ਕਮਾਂਡੋ ਕੰਪਲੈਕਸ ਫੇਸ-11 ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। 


ਇਸ ਮੌਕੇ ਸ੍ਰੀ ਪ੍ਰੀਤ ਕੰਵਰ ਸਿੰਘ ਪੀਪੀਐਸ, (ਡੀਐਸਪੀ) ਵਲੋਂ ਤੇਜੀ ਨਾਲ ਸ਼ਹਿਰੀਕਰਨ ਅਤੇ ਜਲਵਾਯੂ ਪਰਿਵਰਤਨ ਦੇ ਵਧ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

No comments:


Wikipedia

Search results

Powered By Blogger