Wednesday, August 23, 2023

ਵੋਟਰ ਸੂਚੀ ਦੀ ਸਰਸਰੀ ਸੁਧਾਈ; ਬੀ.ਐਲ.ਓਜ਼. ਨੂੰ ਡੋਰ ਟੂ ਡੋਰ ਸਰਵੇਖਣ ਤੇਜ਼ ਕਰਨ ਦੀਆਂ ਹਦਾਇਤਾਂ

 ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮਹੀਨਾਵਾਰ ਮੀਟਿੰਗ 

ਐਸ.ਏ.ਐਸ.ਨਗਰ, 23 ਅਗਸਤ : ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਏ.ਐਸ.ਨਗਰ ਵਿਰਾਜ ਸ਼ਿਆਮਕਰਨ ਤਿੜਕੇ,  ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਵੱਲੋਂ ਵੋਟਰ ਸੂਚੀ ਦੀ ਸਰਸਰੀ ਸੁਧਾਈ ਤੋਂ ਪਹਿਲਾ ਪ੍ਰੀ-ਰਵੀਜਨ ਗਤੀਵਿਧੀ ਦੇ ਪ੍ਰੋਗਰਾਮ ਅਨੁਸਾਰ 21 ਅਗਸਤ  ਤੋਂ 31 ਅਗਸਤ ਤੱਕ.ਐਲ.ਓਜ਼. ਰਾਹੀਂ ਡੋਰ ਟੂ ਡੋਰ ਸਰਵੇਖਣ ਕੀਤਾ ਜਾ ਰਿਹਾ ਹੈ। 


ਇਸ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਡੋਰ ਟੂ ਡੋਰ ਸਰਵੇ ਦੌਰਾਨ ਬੀ.ਐਲ.ਓਜ਼ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਧਾਰ ਕਾਰਡ ਨੂੰ ਵੋਟਰ ਨਾਲ ਲਿੰਕ ਕਰਵਾਉਣ ਸਬੰਧੀ ਫਾਰਮ ਨੰ. 6ਬੀ ਭਰਨ ਵੋਟਰ ਆਪਣਾ ਫਾਰਮ ਵੋਟਰ ਹੈਲਪਲਾਈਨ ਐਪ https://voters.eci.gov.in ਰਾਹੀਂ ਆਪ ਵੀ ਅਪਲਾਈ ਕਰ ਸਕਦੇ ਹਨ।

ਇਸ ਮੌਕੇ l ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਖਰੜ, ਸ੍ਰੀ ਹਿਮਾਸ਼ੂ ਗੁਪਤਾ, ਐਸ.ਡੀ.ਐਮ, ਡੇਰਾ ਬੱਸੀ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ ਅਤੇ ਸਮੂਹ ਵਿਭਾਗਾਂ ਦੇ ਮੁਖੀ ਇਸ ਮੀਟਿੰਗ ਵਿੱਚ ਹਾਜ਼ਰ  ਹੋਏ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger