ਚੰਡੀਗੜ੍ਹ, 27 ਦਸੰਬਰ : ਪੰਜਾਬ ਰਾਜ ਭਵਨ ਦੇ ਬਾਹਰ ਮੌਨ ਵਰਤ ’ਤੇ ਬੈਠਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮਨੋਜ ਲੁਬਾਣਾ ਨੂੰ ਚੁੱਕ ਲਿਆ ਹੈ। ਜਿਵੇਂ ਹੀ ਲੁਬਾਣਾ ਰਾਜ ਭਵਨ ਪਹੁੰਚਿਆ ਤਾਂ ਇੰਤਜ਼ਾਰ ਕਰ ਰਹੀ ਪੁਲਿਸ ਨੇ ਉਸ ਨੂੰ ਫੜ ਲਿਆ।
ਮਨੋਜ ਲੁਬਾਣਾ ਨੇ ਦੱਸਿਆ ਕਿ ਚੰਡੀਗੜ੍ਹ ਦੇ ਛੇ ਭਖਦੇ ਮੁੱਦੇ ਹਨ।ਇਨ੍ਹਾਂ ਨੂੰ ਪੂਰਾ ਨਾ ਕਰਨ 'ਤੇ ਉਹ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਗੱਲ ਕਰਨੀ ਚਾਹੁੰਦੇ ਸਨ।
No comments:
Post a Comment