Saturday, March 30, 2024

ਪੰਜਾਬ ਦੇ ਦੋ ਹੋਰ ਟੋਲ ਪਲਾਜ਼ੇ ਹੋਣਗੇ ਬੰਦ

 ਚੰਡੀਗੜ੍ਹ, 30 ਮਾਰਚ : ਪੰਜਾਬ ਵਿੱਚ 2 ਅਪ੍ਰੈਲ ਦੀ ਰਾਤ ਨੂੰ ਦੋ ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।


 ਮੁੱਖ ਮੰਤਰੀ ਨੇ ਲਿਖਿਆ ਹੈ, ‘ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger