SBP GROUP

SBP GROUP

Search This Blog

Total Pageviews

ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਖੇ ਐਕਸਪਰਟ ਟਾਕ ਦਾ ਆਯੋਜਨ

ਖਰੜ ਮਾਰਚ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜਨੀਅਰਿੰਗ ਅਤੇ ਟੈਕਨਾਲੋਜੀ ਵੱਲੋਂ ‘ਇਲੈਕਟ੍ਰਿਕ ਬੱਸਾਂ ਬਾਰੇ ਸੰਖੇਪ ਜਾਣਕਾਰੀ’ ਵਿਸ਼ੇ ’ਤੇ ਇੱਕ ਐਕਸਪਰਟ ਟਾਕ ਦਾ ਆਯੋਜਨ ਕੀਤਾ ਗਿਆਜਿਸ ਦੌਰਾਨ ਰਾਜੀਵ ਸ਼ਰਮਾ ਨੇ ਆਪਣੀ ਟੀਮ ਦੇ ਨਾਲ -ਬੱਸਾਂ ਬਾਰੇ ਵਿਆਪਕ ਜਾਣਕਾਰੀ ਸਾਂਝੀ ਕੀਤੀ


ਇਸ ਦੇ ਨਾਲ ਹੀ ਆਈਸ਼ਰ ਰਾਇਲ ਐਨਫੀਲਡ ਦੁਆਰਾ ਆਯੋਜਿਤ ਵਰਕਸ਼ਾਪ ਵਿੱਚ ਯੂਨੀਵਰਸਿਟੀ ਸਕੂਲ ਆਫ 
ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਇਲੈਕਟ੍ਰੀਕਲ ਅਤੇ ਇਲੈਕਟ੍ਰੋਨਿਕਸ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਭਾਗ ਲਿਆ  

ਇਸੇ ਦੌਰਾਨ ਵਿਭਾਗਵੱਲੋਂ ਇਲੈਕਟ੍ਰਿਕ ਫੀਲਡ ਇੰਜੈਕਸ਼ਨਉੱਤੇ ਇੱਕ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ। ਇਸ ਵਰਕਸ਼ਾਪ ਦਾ ਆਯੋਜਨ ਆਈਸ਼ਰ ਰਾਇਲ ਐਨਫੀਲਡ ਵੱਲੋਂ ਕੀਤਾ ਗਿਆ ਇਸ ਮੌਕੇ ਨਿਤਿਨ ਠਾਕੁਰਜ਼ੋਨਲ ਮੈਨੇਜਰ-ਉੱਤਰ (ਤਕਨੀਕੀ ਸਿਖਲਾਈ ਸੰਚਾਲਨਨੇ ਆਪਣੀ ਟੀਮ ਦੇ ਨਾਲ ਰਾਇਲ ਐਨਫੀਲਡ ਦੇ ਵੱਖ-ਵੱਖ ਮਾਡਲਾਂ ਦੇ ਵਿਕਾਸ ਅਤੇ ਤਰੱਕੀ ਬਾਰੇ ਵਿਦਿਆਰਥੀਆਂ ਨੂੰ ਵਿਆਪਕ ਗਿਆਨ ਪ੍ਰਦਾਨ ਕੀਤਾ
ਡਿਪਾਰਟਮੈਂਟ ਇਲੈਕਟ੍ਰੋਨਿਕਸ ਅਤੇ ਇਲੈਕਟ੍ਰੀਕਲ ਇੰਜਨੀਅਰਿੰਗ ਨੇ ਬਿਜਲੀ ਬੋਰਡ-ਨਿਯਮਾਂ ਅਤੇ ਸੁਰੱਖਿਆ ’ਤੇ ਈਐਸਆਰ ਗਤੀਵਿਧੀ ਦਾ ਆਯੋਜਨ ਵੀ ਕੀਤਾ ਇਲੈਕਟ੍ਰਾਨਿਕ ਅਤੇ ਇਲੈਕਟ੍ਰੀਕਲ ਇੰਜਨੀਅਰਿੰਗ ਦੇ ਵਿਦਿਆਰਥੀ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਗਏ ਅਤੇ ਆਪਣੇ ਵਿਭਾਗ ਦੇ ਫੈਕਲਟੀ ਮੈਂਬਰਾਂ ਨਾਲ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ
ਉਨ੍ਹਾਂ ਵਿਦਿਆਰਥੀਆਂ ਨੂੰ ਬਿਜਲੀ ਦੇ ਪੁਰਜ਼ਿਆਂਇਨ੍ਹਾਂ ਦੀ ਵਰਤੋਂ ਕਰਦੇ ਸਮੇਂ ਸੁਰੱਖਿਆ ਸਬੰਧੀ ਸਾਵਧਾਨੀਆਂ ਅਤੇ ਬਿਜਲੀ ਚੋਰੀ ਸਬੰਧੀ ਨਿਯਮਾਂ ਅਤੇ ਸਜ਼ਾਵਾਂ ਬਾਰੇ ਜਾਗਰੂਕ ਕੀਤਾ 
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਡਾਪਰਵਿੰਦਰ ਸਿੰਘ ਨੇ ਡੀਨ ਯੂਨੀਵਰਸਿਟੀ ਸਕੂਲ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਡਾਅਨਮੋਲ ਗੋਇਲਵਿਭਾਗ ਦੇ ਮੁਖੀ ਸੋਨਲ ਸੂਦ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ

No comments:


Wikipedia

Search results

Powered By Blogger