SBP GROUP

SBP GROUP

Search This Blog

Total Pageviews

ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਦੇ ਭਾਜਪਾ ’ਚ ਸ਼ਾਮਲ ਹੋਣ ਉਤੇ ਮੁੱਖ ਮੰਤਰੀ ਦਾ ਬਿਆਨ ਆਇਆ ਸਾਹਮਣੇ

 ਚੰਡੀਗੜ੍ਹ, 11 ਅਪ੍ਰੈਲ, : ਅਕਾਲੀ ਦਲ ਦੇ ਸਾਬਕਾ ਮੰਤਰੀ ਸਕਿੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।

No comments:


Wikipedia

Search results

Powered By Blogger