SBP GROUP

SBP GROUP

Search This Blog

Total Pageviews

Monday, June 10, 2024

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੇ ਤਿੰਨ ਸਾਥੀ ਗ੍ਰਿਫਤਾਰ

 ਚੰਡੀਗੜ੍ਹ, 10 ਜੂਨ, : ਜਲੰਧਰ ਕਮਿਸ਼ਨਰੇਟ ਪੁਲਸ ਨੇ ਕੈਨੇਡਾ ਸਥਿਤ ਖਾਲਿਸਤਾਨੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।ਮੁਲਜ਼ਮ ਲੰਡਾ ਦੇ ਜਬਰੀ ਵਸੂਲੀ ਨੈੱਟਵਰਕ, ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ ਅਤੇ ਪਾਕਿਸਤਾਨ ਤੋਂ ਹੋਰ ਅਪਰਾਧਾਂ ਦੀ ਨਿਗਰਾਨੀ ਕਰਦੇ ਸਨ। ਪੁਲੀਸ ਨੇ ਤਿੰਨੋਂ ਮੁਲਜ਼ਮਾਂ ਨੂੰ ਜਲੰਧਰ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ।ਜਲਦ ਹੀ ਪੁਲਸ ਤਿੰਨਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ 'ਤੇ ਲਵੇਗੀ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਤਿੰਨਾਂ ਦੇ ਸਬੰਧ ਕੈਨੇਡਾ ਵਿੱਚ ਲੁਕੇ ਖਾਲਿਸਤਾਨੀ ਲਖਬੀਰ ਲੰਡਾ ਨਾਲ ਮਿਲੇ ਹਨ। ਤਿੰਨੋਂ ਮੁਲਜ਼ਮ ਸੰਗਠਿਤ ਅਪਰਾਧ ਅਤੇ ਜਬਰੀ ਵਸੂਲੀ ਦਾ ਵੱਡਾ ਨੈੱਟਵਰਕ ਚਲਾ ਰਹੇ ਸਨ। ਜਲੰਧਰ ਪੁਲਿਸ ਨੇ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਜਾਲ ਵਿਛਾਇਆ ਸੀ।

No comments:


Wikipedia

Search results

Powered By Blogger