ਚੰਡੀਗੜ੍ਹ, 9 ਅਕਤੂਬਰ, : ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ।
ਜਾਰੀ ਨਹੀਂ ਕੀਤੇ ਗਏ ਹਨ।
No comments:
Post a Comment