Wednesday, May 28, 2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ "ਨੋ ਫਲਾਇੰਗ ਜ਼ੋਨ" ਘੋਸ਼ਿਤ

ਐਸ ਏ ਐਸ ਨਗਰ, 28 ਮਈ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ  ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।


ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 29 ਮਈ 2025 ਤੋਂ 30 ਮਈ 2025 ਤੱਕ ਉਕਤ ਏਰੀਏ ਵਿੱਚ ਲਾਗੂ ਰਹਿਣਗੇ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger